| Social | Interests | Professional |
|
|
ravneet singh ਟੁੱਟਿਆ ਜਦ ਦਿਲ ਦਾ ਸ਼ੀਸ਼ਾ ਅਰਮਾਨ ਦਿਲ ਦੇ ਸਾਰੇ ਬਿਖਰ ਗਏ ਜਦ ਉੱਠਿਆ ਜਜਬਾਤਾਂ ਦਾ ਤੂਫਾਨ ਨੈਣਾਂ ਨਾਲੋਂ ਨੀਰ ਨਿੱਖੜ ਗਏ ਦਿਨ ਵੀ ਬਣ ਗਏ ਕਾਲੀਆਂ ਰਾਤਾਂ ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ ਨੈਣਾਂ 'ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ ਇਸ ਦਰਦ ਨੂੰ ਕਿੱਦਾਂ ਝੱਲਾਂ ਟੁੱਟਿਆ ਜਦ ਦਿਲ ਦਾ ਸ਼ੀਸ਼ਾ ਅਰਮਾਨ ਦਿਲ ਦੇ ਸਾਰੇ ਬਿਖਰ ਗਏ ਜਦ ਉੱਠਿਆ ਜਜਬਾਤਾਂ ਦਾ ਤੂਫਾਨ ਨੈਣਾਂ ਨਾਲੋਂ ਨੀਰ ਨਿੱਖੜ ਗਏ ਦਿਨ ਵੀ ਬਣ ਗਏ ਕਾਲੀਆਂ ਰਾਤਾਂ ਸੱਜਣਾਂ ਦੇ ਵਾਅਦੇ ਬਣ ਗਏ,ਝੂਠੀਆਂ ਬਾਤਾਂ ਨੈਣਾਂ 'ਚੋਂ ਵਗਦੇ ਨੀਰ ਨੂੰ ਕਿੱਦਾਂ ਠੱਲਾਂ ਪੀੜ ਹਿਜਰ ਦੀ ਜਾਂਦੀ ਚੀਰ ਕਲੇਜਾ ਇਸ ਦਰਦ ਨੂੰ ਕਿੱਦਾਂ ਝੱਲਾਂ |