Viewing Profile Of  
  Actions  



  Advertisements
   
  
  
Close
Email:
Password:
    
UNVERIFIED USER ( What it means ? )
  Gurlad singh Dhindsa's Profile
   27 Photos    0 Videos
Social Interests Professional

 
gurlad singh dhindsa
ਜ਼ੱਟ ਅੱਤ ਦਾ ਸ਼ੋਕੀਨ ਤੂਂ ........
ਵੀ ਸ਼ਿਰੇ ਦੀ ਹਸੀਨ.........


**********************
@@@@######@@@@@@@
ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ

ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ,

ਚਾਹੇ ਮਿਲ ਜਾਵੇ ਐਸ਼ ਕੁੱਲ ਵਿੱਚ ਪਰਦੇਸਾਂ

ਧੁੱਪਾਂ ਸਹਿ ਗੇੜੇ 'ਉਹਦੇ' ਪਿੱਛੇ ਮਾਰੇ ਯਾਦ ਆਉਣਗੇ ,



ਰਿਹਾ ਰੱਬ ਵਾਂਗ ਜਿਹਨਾ ਤੇ ਭਰੋਸਾ ਦਿਲ ਨੂੰ,

ਨਾਲ ਡਟਦੇ ਰਹੇ ਸੱਚੇ ਉਹ ਯਾਰ ਯਾਦ ਆਉਣਗੇ,

ਹਿੱਕ ਤਾਣ ਜੋ ਖਿਲਾਫ ਸਾਡੇ ਰਹੇ ਲੜਦੇ

ਵੈਰੀ ਦੁਸ਼ਮਣ ਤੇ ਖਾਂਦੇ ਸੀ ਜੋ ਖਾਰ ਯਾਦ ਆਉਣਗੇ,

ਨਹੀਂ ਭੁੱਲਣੀ ਉਹ ਰੂਹ ਜਿਸ ਪਿਆਰ ਸੀ ਸਿਖਾਇਆ

ਦਿਲ ਜਿੱਤ ਕੇ ਵੀ ਜੀਹਤੋਂ ਗਏ ਹਾਰ ਯਾਦ ਆਉਣਗੇ,

ਜਿਹੜੇ ਪੈਰ- ਪੈਰ ਉੱਤੇ ਦੁੱਖ-ਸੁੱਖ ਸੀ ਵੰਡਾਉਂਦੇ

ਸੀ ਕਲਾਸਮੇਟ ਲੈਂਦੇ ਮੇਰੀ ਸਾਰ ਯਾਦ ਆਉਣਗੇ...



ਠੇਕਾ ਕੈਂਬਵਾਲਾ, F.R , ਤੇ ਕੈਫੇ ਕੌਫੀ ਡੇਅ

ਕੀਤੀ ਰੱਜ-ਰੱਜ ਐਸ਼ ਉਹ ਟਿਕਾਣੇ ਯਾਦ ਆਉਣਗੇ,

ਗਿੱਧੇ-ਭੰਗੜੇ ਅਖਾੜਿਆਂ ਚ ਰੋਣਕਾਂ ਸੀ ਜੋ

ਯੂਥ-ਫੈਸਟੀਵਲ ਤੇ ਮਾਨ ਮਰਜਾਣੇ ਯਾਦ ਆਉਣਗੇ,

ਮਹਿਕ ਸਰੋਂ ਦੇ ਫੁੱਲਾਂ ਦੀ 'dhindsa farm' ਤੇ ਜੋ

ਨੀਲਾ ਫੋਰਡ, ਬੰਬੀ-ਖਾਲ਼, ਖੂਹ ਪੁਰਾਣੇ ਯਾਦ ਆਉਣਗੇ,

ਲਾ ਕੇ ਪੈੱਗ ਜ਼ਿੱਦ ਜੱਟਾਂ ਵਾਲੀ ਸਦਾ ਸੀ ਪੁਗਾਈ

ਹੋ ਕੇ tait ਗਾਏ ਸੜਕਾਂ ਤੇ ਗਾਣੇ ਯਾਦ ਆਉਣਗੇ,

ਜੀਹਦੇ ਝੂਠ ਤੇ ਫਰੇਬ ਨਾਲ ਦਿਲ ਸੱਚਾ ਲਾਇਆ

ਕਦੇ ਉਸ ਨੂੰ ਵੀ "dhindse" ਜਿਹੇ ਨਿਮਾਣੇ ਯਾਦ ਆਉਣਗੇ ,

ਕਦੇ ਉਸ ਨੂੰ ਵੀ "gurlad" ਜਿਹੇ ਨਿਮਾਣੇ ਯਾਦ ਆਉਣਗੇ ..


ਯਾਦ ਆਉਣਗੇ ਨਜ਼ਾਰੇ ਮਾਣੇ ਜ਼ਿੰਦਗੀ ਚ' ਜੋ

ਦਿਨ ਕਾਲਜਾਂ ਚ ਬੀਤੇ ਉਹ ਸਾਰੇ ਯਾਦ ਆਉਣਗੇ.......

*********************

Phone
 9876575775
HomeTown
 sangrur
City (Living Now)
 sangrur#b@th|nd@#
State
 punjab ( India)
DOB
 20 August, 1988
Status
 Single,
Here For
 Friends, Activity Partners, Dating Women,
Speaks
 punjabi,hindi&english
Religion
 jatt sikh
You Smoke
 No
You Drink
 No
HomePage
 
  Interests
Interests playing football,kabaddi,wandering here and there,gossping 
Movies dhoom3,sholay,mera pind,nayak,sing is kinnnng,titanic 
Music punjabi duet songs,sad songs 
TV Programs none 
Books koi nahi............. 
  Gurlad singh's Network (31)
  Groups of Gurlad singh (7)

 
Home  About  Contact  Affiliate Program  FAQ's  Terms  Privacy


0.0208940505981