| Social | Interests | Professional |
|
|
gurmeet singh ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ, ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ, ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ, ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ... ਮੈਂ ਪੰਜਾਬੀ,ਪੰਜਾਬ ਦੇ ਰਹਿਣ ਵਾਲਾ... ਹਾਂ ਮੈਂ ਪੇਂਡੂ ਪਰ ਸ਼ਹਿਰੀਏ ਢੰਗ ਦਾ ਹਾਂ... ਸਮਝਾਂ ਉਰਦੂ ,ਹਿੰਦੀ ਵੀ ਖੂਬ ਬੋਲਾਂ... ਥੋੜੀ-ਬਹੁਤੀ ਅੰਗਰੇਜੀ ਵੀ ਅੰਗਦਾ ਹਾਂ... ਬੋਲੀ ਆਪਣੀ ਨਾਲ ਪਿਆਰ ਰਖ੍ਖਾਂ... ਇਹ ਗੱਲ ਆਖਣੋਂ ਕਦੇ ਨਾਂ ਸੰਗਦਾ ਹਾਂ... ਮੋਤੀ ਕਿਸੇ ਸੁਹਾਗਣ ਦੀ ਨਥ੍ਥ ਦਾ ਮੈਂ... ਟੁਕੜਾ ਕਿਸੇ ਪੰਜਾਬਣ ਦੀ ਵੰਗ ਦਾ ਹਾਂ... ਮਿਲੇ ਮਾਣ ਪੰਜਾਬੀ ਨੂੰ ਦੇਸ਼ ਅੰਦਰ... ਆਸ਼ਿਕ ਮੁੱਢੋਂ ਮੈਂ ਏਸ ਉਮੰਗ ਦਾ ਹਾਂ... ‘ਵਾਰਿਸ-ਸ਼ਾਹ’ ਤੇ ‘ਬੁੱਲ੍ਹੇ-ਸ਼ਾਹ’ ਦੇ ਰੰਗ ਅੰਦਰ... ਡੋਬ-ਡੋਬ ਕੇ ਜਿੰਦਗੀ ਰੰਗਦਾ ਹਾਂ... ਮੈਂ ਪੰਜਾਬੀ,ਪੰਜਾਬ ਦਾ ਪੁੱਤਰ... ਸਦਾ ਖੈਰ ਪੰਜਾਬੀ ਦੀ ਮੰਗਦਾ ਹਾਂ | ਨਾ ਮੈਂ ਬਾਡੀਗਾਰਡ ਰੱਖੇ ਨਾ ਪਸਤੌਲ ਬੰਦੂਕਾਂ... ਬਸ ਥੋੜੇ ਜਿਹੇ ਯਾਰ ਕਮਾਏ ਇਜ਼ੱਤ ਨਾਲ ਸਲੂਕਾਂ... ਹੱਸਦੇ ਰਹਿਣ ਸੱਜਣ ਬੇਲੀ ਰਾਜੀ ਰਹਿਣ ਮਸ਼ੂਕਾਂ... |