| Social | Interests | Professional |
|
|
Sagar ......NA KUDI FASDI NA VISA LAGDA My self sandeep singh.Am very simple person i am from Punjab and a punjabi boy. i am always looking for a friend, does not matter male or female. becoz in my view friendship is best relation in the world. if u donot have a good friend then u donot have anything. so just keep it up.Am Finding a true frds ੴ ਵਾਹਿਗੂਰੂ ਜੀ ਦਾ ਖਾਲਸਾ,ਵਾਹਿਗੂਰੂ ਜੀ ਦੀ ਫ਼ਤਿਹ ਪਿਆਰ ਭਰੀ ਸਤਿ ਸ੍ਰੀ ਅਕਾਲ ਹੱਥ ਜੋੜ ਕੇ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ ਬਣਾ ਲਏ ਨੇ, ਛੱਡ ਪਿਆਰ ਤੇਰੇ ਦੀ ਕੁੱਲੀ ਨੂੰ ਅਸੀਂ ਸੋਹਣੇ ਮਹਿਲ ਸਜਾ ਲਏ ਨੇ, ਨਹੀਂਓ ਲੋੜ ਤੇਰੇ ਦਿਲ ਦੀ ਸਾਨੂੰ ਅਸੀਂ ਦਿਲ ਹੋਰਾਂ ਨਾਲ ਲਾ ਲਏ ਨੇ, ਅਸੀਂ ਵੀ ਹੱਸ ਕੇ ਟਾਲ ਦਿੱਤਾ ਭਾਵੇਂ ਸੱਜਣ ਹੋਰ ਬਣਾ ਲਏ ਨੇ, ਅਸੀਂ ਫੇਰ ਵੀ ਪਿਆਰ ਨਿਭਾਵਾਂਗੇ, ਨਹੀਂ ਲੋੜ ਜੇ ਸਾਡੇ ਦਿਲ ਦੀ ਤੈਨੂੰ ਤੇਰੀਆਂ ਯਾਦਾਂ ਨਾਲ ਦਿਲ ਅਸੀਂ ਲਾਵਾਂਗੇ, ਏਸ ਜਨਮ ਤੇ ਨਹੀਂ ਹੋਇਆ ਤੂੰ ਸਾਡਾ, ਤੈਨੂੰ ਅਗਲੇ ਜਨਮ 'ਚ ਪਾਵਾਂਗੇ... ♥•.¸¸.•♥´¨`♥•.¸¸.•♥´¨`♥•.¸¸.•♥•.¸¸. !!!!!ਨਾ ਕਿਸੇ ਨਾਲ ਅਖੀਆਂ ਲਾਈਆਂ, ਨਾ ਕਿਸੇ ਨਾਲ ਦਿਲ ਵਟਾਇਆ, ਨਾ ਕਿਸੇ ਨੂੰ ਵਾਦਾ ਕੀਤਾ, ਨਾ ਕਿਸੇ ਨੂੰ ਲਾਰਾ ਲਾਇਆ, ਦੋ ਘੱੜੀਆਂ ਬੱਸ ਟਾਇਮ ਪਾਸ ਲਈ ... ਆਣ zillr ਤੇ ਬਿਹ ਗਿਆ । ਐਵੇਂ ਰੌਲਾ ਪੈ ਗਿਆ, ਐਵੇਂ ਰੌਲਾ ਪੈ ਗਿਆ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਜੇ ਯਾਰ ਮੇਰੇ ਨਾਲ ਗੁੱਸੇ ਨੇ ਕੋਈ ਕਮੀ ਮੇਰੇ ਵਿੱਚ ਹੋਵੇਗੀ ਦਿਲਦਾਰ ਮੇਰੇ ਨਾਲ ਗੁੱਸੇ ਨੇ ਕੋਈ ਕਮੀ ਮੇਰੇ ਵਿੱਚ ਹੋਵੇਗੀ ਜਿਨਾਂ ਦੇ ਸਿਰ ਤੋਂ ਉਡਦਾ ਸੀ ਉਹ ਨਾਲ ਮੇਰੇ ਅੱਜ ਗੁੱਸੇ ਨੇ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਰੁਕਣਾ ਸੀ ਜਿੱਥੇ ਰੁਕਿਆ ਨਹੀਂ ਝੁਕਣਾ ਸੀ ਜਿੱਥੇ ਝੁਕਿਆ ਨਹੀਂ ਜੇ ਸਮੇਂ ਦੀ ਚਾਲ ਨੂੰ ਤੱਕਿਆ ਨਹੀਂ ਜੋ ਬਣਨਾ ਸੀ ਬਣ ਸਕਿਆ ਨਹੀਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕਿਸੇ ਦਿਲ ਵਿੱਚ ਫੇਰਾ ਪਾਇਆ ਨਹੀਂ ਜੇ ਕਿਸੇ ਨੇ ਮੈਨੂੰ ਚਾਹਿਆ ਨਹੀਂ ਮੁੱਖ ਸੋਹਣੇ ਕਿੰਨੇ ਹੋੰਠ ਸੋਹਣੇ ਨਾਮ ਕਿਸੇ ਤੇ ਮੇਰਾ ਆਈਆ ਨਹੀਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ। ਗ਼ੈਰਾਂ ਦੇ ਰੂਪ ਨੂੰ ਸੇਕਦੀਆਂ ਹੋਰਾਂ ਨੂੰ ਮੱਥਾ ਟੇਕਦੀਆਂ ਜੋ ਅੱਖਾਂ ਬਹੁਤ ਪਸੰਦ ਮੈਨੂੰ ਜੇ ਮੇਰੇ ਵੱਲ ਨਾ ਤੱਕਦੀਆਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕਈਆਂ ਤੋਂ ਝੂਠਾ ਪੈ ਗਿਆ ਮੈਂ ਕਈਆਂ ਦੇ ਮਨ ਤੋਂ ਲਹਿ ਗਿਆ ਮੈਂ ਮੇਰੇ ਨਾਲ ਦੇ ਅੱਗੇ ਲੰਘ ਗਏ ਜੇ ਇਕੱਲਾ ਪਿੱਛੇ ਰਹਿ ਗਿਆ ਮੈਂ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ਕੋਈ ਕਮੀ ਮੇਰੇ ਵਿੱਚ ਹੋਵੇਗੀ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਐਨਾ ਵੀ ਅਮੀਰ ਨੀ ਕਿ ਐਸ਼ ਕਰ ਸਕਾਂ, ਐਨਾ ਵੀ ਗਰੀਬ ਨੀ ਕਿ ਭੁੱਖਾ ਮਰ ਸਕਾਂ! ਐਨਾ ਵੀ ਦਲੇਰ ਨੀ ਕਿ ਕਿਸੇ ਨਾਲ ਲੜ੍ ਸਕਾਂ, ਐਨਾ ਵੀ ਕਮਜ਼ੋਰ ਨੀ ਕਿ ਕਿਸੇ ਦੀ ਜ਼ਰ ਸਕਾਂ! ਮੈ ਜੋ ਕੁਝ ਹਾਂ ਬਸ ਠੀਕ ਹਾਂ, ਕੋਸ਼ਿਸ਼ ਕਰਾਂਗਾ ਕਿ ਕੁਝ ਨਾ ਕੁਝ ਕਰ ਸਕਾਂ! ♥•.¸¸.•♥´¨`♥•.¸¸.•♥´¨`♥•.¸¸.•♥•.¸¸. Tu kalli kitey na jaya kar eh duniya badi awali e,tu reh mundeyan toh bach k ni hun saal 23ve ch ho challi e, tu chadd de jeanan pauniya ni , suit patiala sahi paya kar, jaya kar college baapu naal, te sagar nal BULLET te beh k aya kar....!!!bruuuuuuuuuuuuuuaaaaaa ♥•.¸¸.•♥´¨`♥•.¸¸.•♥´¨`♥•.¸¸.•♥•.¸¸ ਸਾਡੇ ਰੰਗ ਫਿੱਕੇ ਪੈ ਗਏ,ਹੁਣ ਹੋਰ ਕਿਸੇ ਦੇ ਰੰਗ ਵਿੱਚ ਹੁਣ ਰੰਗ ਹੋ ਗਈ .... ਹੁਣ ਹੋਰਾਂ ਦੇ ਤਾਂ BRACELIT ਵੀ FIT ਹੋ ਗਏ,ਸਾਡੀ ਵੰਗ ਵੀ ਹੁਣ ਤੇਰੇ ਤੰਗ ਹੋ ਗਈ .... ਹੋਰਾਂ ਨਾਲ਼ ਤੂੰ ਜਾਕੇ ਪੀਵੇਂ COCA COLA,ਸਾਗਰ ਵਾਰੀ ਕਹਿੰਦੀ ਮੈਨੂੰ ਖੰਘ ਹੋ ਗਈ .... ਹੋਰਾਂ ਨਾਲ਼ ਹੋ ਗਈ ਇੰਨੀ FRANK ਕੁੜੀਏ,ਸਾਗਰ ਵਾਰੀ MADAM ਨੂੰ ਸੰਗ ਹੋ ਗਈ .... ਤੈਨੂੰ ਮਿਲ਼ ਗਿਆ ਹੁਣ ਗੱਡੀ ਵਾਲ਼ਾ ਯਾਰ,ਸਾਡੇ ਵਾਰੀ ਕਹਿੰਦੀ bike te ਠੰਡ ho gayee ♥•.¸¸.•♥´¨`♥•.¸¸.•♥´¨`♥•.¸¸.•♥•.¸¸. ਜਿਨੇ ਸਾਲ ਤੇਰੇ ਪਿਛੇ ਗਾਲ੍ ਦਿਤੇ ਵੇਰਨੇ ਨੀ, ਜੇ ਰੱਬ ਨੂੰ ਧਿਆਉਦੇ ਤਾ ਰੱਬ ਲੱਭ ਜਾਣਾ ਸੀ ਐਨਾ ਚਿਰ ਕਿਸੇ ਮਰਾਸੀ ਦੇ ਗੁਆਂਡ ਚ੍ ਰਹਿਦੇ, ਤਾਂ ਮਿਤੱਰਾਂ ਨੇ ਗੌਣ ਲੱਗ ਜਾਣਾ ਸੀ ਚੱਕ ਕਤਾਬਾਂ ਜੇ ਪੜੇ੍ ਹੁੰਦੇ, ਹੁਣ ਤੱਕ ਮਿਤੱਰਾਂ ਨੇ DC ਲੱਗ ਜਾਣਾ ਸੀ ਮਾਪਿਆਂ ਦੇ ਆਖ਼ੇ ਲੱਗ ਵਿਆਹ ਜੇ ਕਰਵਾ ਲ਼ੈਦੇ, ਨੀ ਸੁੱਖ ਨਾਲ ਬੱਚਿਆਂ ਦਾ ਬਾਪੂ ਬਣ ਜਾਣਾ ਸੀ ਜਿਨਾ ਤੇਲ ਫੂਕਿਆ ਤੇਰੇ ਪਿਛੇ ਸੋਹਣੀਏ ਨੀ, ਉਨੇ ਦਾ ਤਾਂ ਮਿਤੱਰਾਂ ਦਾ ਪੰਪ ਲੱਗ ਜਾਣਾ ਸੀ........ ♥•.¸¸.•♥´¨`♥•.¸¸.•♥´¨`♥•.¸¸.•♥•.¸¸. kaash dil ki awaz mein itna asar ho jaye hum apko yaad karein aur apko khabar ho jaye khuda se mangte hai ki app jise bhi chaho woh zindgi ki raah mein apka humsafar ho jaye. ♥•.¸¸.•♥´¨`♥•.¸¸.•♥´¨`♥•.¸¸.•♥•.¸¸. ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ. ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ ਸ਼ੀਸ਼ਿਆਂ ਤੇ ਜੋ ਟਰੇੜਾਂ ਪਾ ਗਾਏ ਨੇ ਸ਼ੀਸ਼ਿਆਂ ਨੂਂ ਓਨ੍ਹਾਂ ਪਥਰਾਂ ਨਾਲ੍ ਪਿਆਰ੍ ਰਹੇਗਾ ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਮਿਲਣ੍ ਦਾ ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ ਇਹ੍ ਜੋ ਪਿਆਰ੍ ਦੇ ਦੁਸ਼ਮ੍ਨ੍ ਮੇਰੀ ਰਾਖ੍ ਨੂਂ ਜਲਾ ਆਏ ਨੇ ਇਨ੍ਹਾਂ ਨੂਂ ਕੀ ਪਤਾ ਮੇਰੀ ਰਾਖ੍ ਤਕ੍ ਨੂਂ ਵੀ ਤੇਰਾ ਇਂਤ੍ਜ਼ਾਰ੍ ਰਹੇਗਾ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਨਦੀ ਦੇ ਕਿਨਾਰਿਆਂ ਤੋਂ ਪੁੱਛ ਰਾਤੀਂ ਚੜ੍ਹੇ ਚੰਨ ਤਾਰਿਆਂ ਤੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ ਨਦੀ ਕਿਨਾਰੇ ਖੜ੍ਹੇ ਰੁੱਖਾਂ ਕੋਲੋਂ ਪੁੱਛ ਗਲੇ ਉਤਰੇ ਨਾ ਜੋ ਉਹਨਾਂ ਟੁੱਕਾਂ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ ਗੂੰਗੀ ਤੇਰੀ ਤਸਵੀਰ ਕੋਲੋਂ ਪੁੱਛ ਹੰਝੂਆਂ ਦੇ ਨਾਲ ਭਿੱਜੀ ਲੀਰ ਕੋਲੋਂ ਪੁੱਛ ਮੈਂ ਕਿੰਨਾ ਤੈਨੂੰ ਯਾਦ ਕਰਦਾ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਖੱਟਣਾ ਜੇ ਹੁੰਦਾ ਤੈਥੋਂ ਖੱਟ ਲਿਆ ਹੁੰਦਾ ਮੈਂ, ਮਤਲਬ ਕੱਢ ਪਾਸਾ ਵੱਟ ਲਿਆ ਹੁੰਦਾ ਮੈਂ, ਮੰਗ ਬੈਠਾ ਤੈਨੂੰ ਤੈਥੋਂ ਐਨਾ ਹੀ ਕਸੂਰ ਏ, ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ ! ਸੁਣਦੀ ਨਾ ਤੂੰ ਮੈਨੂੰ ਦੱਸਣਾ ਨਾ ਆਵੇ ਨੀ, ਬੁੱਲਾਂ ਤੇ ਨਾ ਆਉਂਦੀ ਗੱਲ ਅੱਖ ਦੱਸ ਜਾਵੇ ਨੀ, ਲੱਗਦਾ ਏ ਮੇਰੇ ਵਾਂਗ ਤੂੰ ਵੀ ਮਜਬੂਰ ਏਂ, ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ ! ਇਸ਼ਕ ਤੇਰੇ 'ਚ' ਮੈਨੂੰ ਆਪਣੀ ਕੋਈ ਹੋਸ਼ ਨਾ, ਮੰਨਦਾ ਨਾ ਦਿਲ ਉਂਜ ਮੇਰਾ ਤਾਂ ਕੋਈ ਦੋਸ਼ ਨਾ, ਪਿਆਰ ਵਾਲੀ ਅੱਗ ਕਹਿੰਦਾ ਸੇਕਣੀ ਜਰੂਰ ਏ, ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ, ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ | ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ, ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ ♥•.¸¸.•♥´¨`♥•.¸¸.•♥´¨`♥•.¸¸.•♥•.¸¸. Dil gumsum, zuban khamosh Yeh aankhen aaj nam kyon hai. Tune kabhi paaya hi na tha, To aaj khone ka gam kyon hai ♥•.¸¸.•♥´¨`♥•.¸¸.•♥´¨`♥•.¸¸.•♥•.¸¸. ..ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ.... ਕੌਣ ਰਾਤਾਂ ਨੂੰ ਨਹੀਂ ਸੌਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ.... ਤੇਰੇ ਨਖਰੇ ਦਾ ਭਾਅ,ਹਰ-ਰੋਜ ਵਧੀ ਜਾਵੇ.... ਕੌਣ ਕਿੰਨਾ ਮੁੱਲ ਪਾਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ.... ਦੁਨੀਆ ਚ’ ਕਿੰਨੇ ਸੋਹਣੇ,ਉਂਗਲਾ ਤੇ ਗਿਣੀਏ ਜੇ.... ਹਏ,ਤੇਰਾ ਨਾਂ ਕਿਥ੍ਥੇ ਆਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ.... ਤੂੰ ਆਖੇ "ਸਾਗਰ" ਨਾਲ,ਬੱਸ ਜਾਣ-ਪਹਿਚਾਣ.... ਨੀ ਤੈਨੂੰ ਗੀਤਾਂ ਰਾਹੀਂ ਗਾਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ ♥•.¸¸.•♥´¨`♥•.¸¸.•♥´¨`♥•.¸¸.•♥•.¸¸. ਸੌਖੀ ਇਸ਼ਕ ਦੀ ਬਾਜ਼ੀ ਨਹੀ,ਸੌਖੀ ਇਸ਼ਕ ਦੀ ਬਾਜ਼ੀ ਨਹੀਂ, ਅਸੀਂ ਜਿੰਨਾ ਪਿੱਛੇ ਰੁਲ ਗਏ,.ਉਹ ਤਾਂ ਬੋਲ ਕੇ ਰਾਜ਼ੀ ਨਹੀਂ, ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ, ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ, ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ, ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ, ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ |
|
Testimonial by z |
|||||
|
|||||
|
Testimonial by ANGEL *MY LAST LOGIN |
||
|
|
||
|
Testimonial by MeEt mILa |
|||||
|
|||||
|
Testimonial by pari |
|||||
|
|||||