| Social | Interests | Professional |
|
|
sahej singh ਓਏ ਅਸੀਂ ਲੰਮੀਆਂ ਕਹਾਣੀਆਂ ਨਈ ਪਾਉੰਦੇ,, ਵੈਰੀ ਬੰਦੂਕਾਂ ਨਾਲ ਚੁੱਪ ਕਰਾਈਦਾ... ਸਾੰਨੂ ਕਾਰਾਂ ਮਿਹੰਗੀਆਂ ਸੌਹੰਦਿਆਂ ਨਈ,, apney BULLET ਤੇ ਸਵਾਰ ਹੋ ਕੇ ਆਈਦਾ... ਗਿੱਧਾ,ਭੰਗੜਾ,ਬੋਲੀਆਂ ਰੂਹ ਸਾਡੀ,, ਆਪ ਨੱਚੀਦਾ,ਸੱਬ ਨੂੰ ਨਚਾਈਦਾ... ਅਸੀਂ ਸੋਹਨਿਆਂ ਨਾਲ ਯਾਰੀ ਨਈ ਲਾਉੰਦੇ,, ਯੱਮ ਕੋਲੋਂ mashooq ਨੂੰ ਕੱਢ ਲਿਆਈਦਾ |